gujarat cm vijay rupani: ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ।ਜਿਸਤੋਂ ਬਾਅਦ ਉਨ੍ਹਾਂ ਨੇ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।ਕੱਲ ਚੋਣਾਂ ਦੇ ਪ੍ਰਚਾਰ ਕਰਨ ਲਈ ਵਡੋਦਰਾ ਦੇ ਨਿਜਾਮਪੁਰਾ ਪਹੁੰਚੇ ਸੀਐੱਮ ਰੁੂਪਾਨੀ ਸਟੇਜ ਤੋਂ ਭਾਸ਼ਣ ਦਿੰਦੇ ਸਮੇਂ ਬੇਹੋਸ਼ ਹੋ ਕੇ ਹੇਠਾਂ ਡਿੱਗ ਗਏ ਸਨ।
ਉਨ੍ਹਾਂ ਦਾ ਬਲੱਡ ਪ੍ਰੈਸ਼ਰ ਘੱਟ ਗਿਆ ਸੀ।ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ।