actor mithun chakraborty join bjp: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤੇਜ਼ ਹੁੰਦੀ ਜ਼ੁਬਾਨੀ ਜੰਗ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ‘ਚ ਚੋਣਾਵੀ ਰੈਲੀ ਨੂੰ ਸੰਬੋਧਿਤ ਕਰਨਗੇ।ਪੀਐੱਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਹੀ ਮਿਥੁਨ ਚੱਕਰਵਰਤੀ ਨੇ ਬੀਜੇਪੀ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਗਿਆ।

ਸੂਬੇ ‘ਚ 8 ਪੜਾਅ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਬਾਅਦ ਐਤਵਾਰ ਨੂੰ ਹੋਣ ਵਾਲੀ ਰੈਲੀ ਪੱਛਮੀ ਬੰਗਾਲ ‘ਚ ਭਾਜਪਾ ਦਾ ਪਹਿਲਾ ਵੱਡਾ ਪ੍ਰੋਗਰਾਮ ਹੋਵੇਗਾ।
ਸਰਦੂਲ ਸਿਕੰਦਰ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ, ਲੱਖਾਂ ਚਾਹੁਣ ਵਾਲੇ ਹੋਏ ਭਾਵੁਕ, ਪਹੁੰਚੇ ਪ੍ਰਸਿੱਧ ਕਲਾਕਾਰ






















