Punjab Government transfers : ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ 2 ਆਈ. ਪੀ. ਐੱਸ. ਅਤੇ 8 ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸੁਰਜੀਤ ਸਿੰਘ ਨੂੰ ਡੀਆਈਜੀ ਐੱਸਟੀਐੱਫ ਫਿਰੋਜ਼ਪੁਰ ਰੇਂਜ ਅਤੇ ਲੁਧਿਆਣਾ ਰੇਂਜ ਤਾਇਨਾਤ ਕੀਤਾ ਗਿਆ ਹੈ ਤੇ ਇਸੇ ਤਰ੍ਹਾਂ ਡਾ. ਨਾਨਕ ਸਿੰਘ IPS ਨੂੰ ਗੁਰਦਾਸਪੁਰ ਦਾ SSP ਨਿਯੁਕਤ ਕੀਤਾ ਗਿਆ ਹੈ ਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ, ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।























