president ramnath kovind medical bulletin: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸ਼ੁੱਕਰਵਾਰ ਨੂੰ ਸਿਹਤ ਵਿਗੜ ਗਈ।ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨਾਂ੍ਹ ਨੂੰ ਦਿੱਲੀ ਸਥਿਤ ਆਰਮੀ ਹਸਪਤਾਲ ਲਿਜਾਇਆ ਗਿਆ।
ਇੱਥੇ ਰਾਸ਼ਟਰਪਤੀ ਦਾ ਰੂਟੀਨ ਚੈੱਕਅਪ ਹੋਇਆ ਅਤੇ ਉਹ ਫਿਲਹਾਲ ਡਾਕਟਰਾਂ ਦੀ ਨਿਗਰਾਨੀ ‘ਚ ਹਨ।ਆਰਮੀ ਹਸਪਤਾਲ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ।