Sandwich ਇੱਕ ਅਜਿਹਾ ਖਾਧ ਪਦਾਰਥ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਬ੍ਰੈਡ ਦੀ Slice ਹੁੰਦੀਆਂ ਹਨ ਤੇ ਜਿਨ੍ਹਾਂ ਵਿਚਾਲੇ ਕੁਝ ਨਾ ਕੁਝ ਭਰਿਆ ਹੁੰਦਾ ਹੈ। Sandwich ਨੂੰ ਹਲਕਾ ਭਿਜਨ ਪਦਾਰਥ ਮੰਨਿਆ ਜਾਂਦਾ ਹੈ। ਜਿਸ ਕਾਰਨ ਲੋਕ ਇਸਨੂੰ ਖਾਣਾ ਬਹੁਤ ਪਸੰਦ ਕਰਦੇ ਹਨ। ਇਸਦਾ ਸੇਵਨ Breakfast ਦੇ ਰੂਪ ਵਿੱਚ ਕੀਤਾ ਜਾਂਦਾ ਹੈ। ਅੱਜ ਅਸੀਂ ਤੁਹਾਨੂੰ Veg Club Sandwich ਬਣਾਉਣ ਦੀ ਵਿਧੀ ਬਾਰੇ ਦੱਸਾਂਗੇ। Veg Club Sandwich ਖਾਣ ਵਿੱਚ ਬਹੁਤ ਜ਼ਿਆਦਾ ਸਵਾਦ ਤੇ ਹੈਲਥੀ ਹੁੰਦਾ ਹੈ। ਇਸ ਸੈਂਡਵਿਚ ਨੂੰ ਬਣਾਉਣਾ ਬਹੁਤ ਜ਼ਿਆਦਾ ਆਸਾਨ ਹੁੰਦਾ ਹੈ। ਆਓ ਜਾਣਦੇ ਹਾਂ ਇਸ ਸੈਂਡਵਿਚ ਨੂੰ ਬਣਾਉਣ ਦੀ ਵਿਧੀ ਬਾਰੇ: