10 IPS Officers transferred : ਪੰਜਾਬ ਵਿੱਚ ਚੱਲ ਰਹੇ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਦੌਰਾਨ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸ ਵਿੱਚ ਇੱਕ DGP, 6 ADGP, 1 IG ਤੇ 2 DIG ਦੇ ਅਹੁਦਿਆਂ ‘ਤੇ ਤਾਇਨਾਤ 10 IPS ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ :
























