Navjot Singh Sidhu: ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਚ ਕੁਝ ਵੀ ਸਹੀ ਨਹੀਂ ਚੱਲ ਰਿਹਾ ਹੈ।ਪੰਜਾਬ ਕਾਂਗਰਸ ਦੇ ਦਿੱਗਜ਼ ਨੇਤਾ ਅਤੇ ਮੰਤਰੀ ਨਵਜੋਤ ਸਿੰਘ ਸਿੱਧੂ ਦਿੱਲੀ ‘ਚ ਹਾਈਕਮਾਨ ਦੇ ਨੇਤਾਵਾਂ ਨਾਲ ਮਿਲ ਰਹੇ ਹਨ।
ਦੂਜੇ ਪਾਸੇ ਪੰਜਾਬ ਦੇ ਅੰਮ੍ਰਿਤਸਰ ‘ਚ ਨਵਜੋਤ ਸਿੰਘ ਸਿੱਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਇਹ ਪੋਸਟਰ ਇੱਕ ਐੱਨਜੀਓ ਨੇ ਲਗਾਏ ਹਨ।ਕਾਂਗਰਸ ਦਾ ਵੀ ਸੂਬੇ ‘ਚ ਚੱਲ ਰਹੇ ਆਪਸੀ ਖਿੱਚੋਤਾਨ ਤੋਂ ਪ੍ਰੇਸ਼ਾਨ ਹਨ ਅਤੇ ਜਲਦ ਤੋਂ ਜਲਦ ਵਿਵਾਦ ਦਾ ਹੱਲ ਚਾਹੁੰਦਾ ਹੈ।
Sukhpal Khaira Congress ‘ਚ ਸ਼ਾਮਲ, ਪਹੁੰਚੇ CM RESIDENCE, ਕੈਪਟਨ ਨਾਲ ਮੁਲਾਕਾਤ, Delhi ‘ਚ ਹੋਵੇਗਾ ਐਲਾਨ ?