manish sisodia slams centre bjp leaders: ਬੀਜੇਪੀ ਦੇ ਨੇਤਾ ਅਤੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦਿੱਲੀ ਸਰਕਾਰ ਦੀ ਅਭਿਲਾਸ਼ੀ ਯੋਜਨਾ ‘ਘਰ-ਘਰ ਰਾਸ਼ਨ ਯੋਜਨਾ’ ਬਾਰੇ ਪ੍ਰੈੱਸ ਕਾਨਫ੍ਰੰਸ ਦੌਰਾਨ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹਮਲਾ ਬੋਲਿਆ।
ਜਿਸ ਤੋਂ ਬਾਅਦ ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ।ਮਨੀਸ਼ ਸਿਸੋਦੀਆ ਨੇ ਕਿਹਾ ਭਾਜਪਾ ਹੁਣ ਇੱਕ ਭਾਰਤੀ ਝਗੜਾ ਵਾਲੀ ਪਾਰਟੀ ਬਣ ਗਈ ਹੈ।ਕੇਂਦਰੀ ਮੰਤਰੀ ਸਿਰਫ ਇਕ-ਦੂਜੇ ਨੂੰ ਗਾਲਾਂ ਕੱਢ ਰਹੇ ਹਨ।ਸੂਬਾ ਸਰਕਾਰਾਂ ਨੂੰ ਸਿਰਫ ਗਾਲਾਂ ਦੇਣ ਦਾ ਕੰਮ ਕਰ ਰਹੇ ਹਨ।
ਇਹ ਵੀ ਪੜੋ:ਚਾਂਪਾਂ ਵੇਚਣ ਵਾਲੀ ਨਵ ਵਿਆਹੀ ਪੰਜਾਬ ਦੀ ਇਹ ਧੀ ਬਣੇਗੀ ਮਹਿਲਾ ਕਮਿਸ਼ਨ ਦੀ ਅਗਲੀ ਚੇਅਰਮੈਨ ?