ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ 35 ਸਾਲਾਂ ਸਫਾਈ ਕਰਮਚਾਰੀ ਦੀ ਡਿਊਟੀ ਦੌਰਾਨ ਮੌਤ ਹੋ ਗਈ। ਉਹ ਕੋਰੋਨਾ ਤੋਂ ਪੀੜਤ ਸੀ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਹਸਪਤਾਲ ‘ਚ ਮ੍ਰਿਤਕ ਦੇਹ ਨੂੰ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਤੇ ਨਾਲ ਹੀ ਪੰਜਾਬ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਤੇ ਕਿਹਾ ਕਿ ਜਦੋਂ ਤੱਕ ਕੋਈ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਵੱਲੋਂ ਵੱਡੇ ਕਿਸਾਨਾਂ ਆਗੂਆਂ ਸਣੇ ਜੱਸ ਬਾਜਵਾ ਤੇ ਸੋਨੀਆ ਮਾਨ ‘ਤੇ ਵੀ ਪਰਚਾ, ਬਾਜਵਾ ਦੀ ਟੀਮ ਨੇ ਕੀਤਾ ਵੱਡਾ ਖੁਲਾਸਾ