centre employee da increase modi government: ਕੋਰੋਨਾ ਸੰਕਟ ਅਤੇ ਵਧਦੀ ਮਹਿੰਗਾਈ ਦੌਰਾਨ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ, ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਡੀਏ ਨੂੰ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਬੁੱਧਵਾਰ ਨੂੰ ਹੋਈ ਕੇਂਦਰੀ ਕੈਬਿਨੇਟ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ।