punjab govt. kisan morcha will get job: ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਲੜ ਰਹੇ ਹਨ।ਇਸ ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਹੈ।
ਪਰ ਫਿਰ ਵੀ ਮੋਦੀ ਸਰਕਾਰ ਜੋ ਕਿ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਸਰਕਾਰ ਦੱਸਦੀ ਹੈ ਆਪਣੀ ਜਿੱਦ ‘ਤੇ ਅੜੀ ਹੋਈ ਹੈ।ਜ਼ਿਕਰਯੋਗ ਹੈ ਕਿ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਸ਼ਹੀਦ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਸਰਕਾਰੀ ਨੌਕਰੀ ਦੇਵੇਗੀ।
ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਸਾਨਾਂ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ ।23 ਜੁਲਾਈ ਤੱਕ, ਕਿਸਾਨ ਆਪਣੇ ਬਿਨੈ ਪੱਤਰ ਅਤੇ ਦਸਤਾਵੇਜ ਡਿਪਟੀ ਕਮਿਸ਼ਨਰ ਦਫਤਰ ਭੇਜ ਸਕਦਾ ਹੈ।ਕਿਸਾਨ ਮੋਰਚੇ ‘ਤੇ ਲੰਬੇ ਸਮੇਂ ਤੋਂ ਦਿੱਲੀ ਕਿਸਾਨ ਮੋਰਚੇ ‘ਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।