ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਜੀ ਰਾਜਮਾਤਾ ਮੋਹਿੰਦਰ ਕੌਰ ਜੀ ਦੀ ਅੱਜ ਬਰਸੀ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਆਪਣੀ ਮਾਤਾ ਨੂੰ ਕੀਤਾ।
ਉਨ੍ਹਾਂ ਦੇ ਪਿਆਰ ਅਤੇ ਸਮਾਜ ਨੂੰ ਦਿੱਤੇ ਯੋਗਦਾਨ, ਖਾਸ ਕਰਕੇ ਸਾਰਿਆਂ ਪ੍ਰਤੀ ਉਨ੍ਹਾਂ ਦੇ ਸਾਰਿਆਂ ਪ੍ਰਤੀ ਧਰਮ ਨਿਰਪੱਖ ਨਜ਼ਰੀਏ ਕਰਕੇ ਉਹ ਉਨ੍ਹਾਂ ਨੂੰ ਦਿਲੀਂ ਯਾਦ ਕਰਦੇ ਹਨ।
ਇਹ ਵੀ ਪੜ੍ਹੋ : ਜਲੰਧਰ ਦੇ ਕਾਰੋਬਾਰੀ ਦੇ ਪੁੱਤ ਨੇ ਕੈਨੇਡਾ ‘ਚ ਪਤਨੀ ਦੇ ਕਤਲ ਤੋਂ ਬਾਅਦ ਕੀਤੀ ਖੁਦਕੁਸ਼ੀ