ਚੰਡੀਗੜ੍ਹ : ਪੰਜਾਬ ਦੀ ‘ਆਮ ਆਦਮੀ ਪਾਰਟੀ’ ਵੱਲੋਂ 455 ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਜ਼ਿਲ੍ਹਾ ਅਹੁਦੇਦਾਰਾਂ ਤੋਂ ਇਲਾਵਾ ਬਲਾਕ ਇੰਚਾਰਜਾਂ, ਸਰਕਲ ਇੰਚਾਰਜਾਂ ਅਤੇ ਵਾਰਡ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪ੍ਰਦੇਸ਼ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਕੀਤੀ ਗਈ ਹੈ। ਇਸ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ-