ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 26ਅਗਸਤ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ 100 ਚੋਣ ਹਲਕਿਆਂ ਦਾ ਦੌਰੇ ‘ਤੇ ਜਾਣ ਤੋਂ ਪਹਿਲਾਂ ਪਿਤਾ ਦਾ ਲਿਆ ਅਸ਼ੀਰਵਾਦ