ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਬਲਵਿੰਦਰ ਸੇਖੋਂ ਨੂੰ ਬਰਖਾਸਤ ਕਰ ਦਿੱਤਾ ਹੈ। ਆਰਡਰ ਦੀ ਕਾਪੀ ਅਜੇ ਨਹੀਂ ਆਈ ਹੈ।
ਜ਼ਿਕਰਯੋਗ ਹੈ ਕਿ ਡੀਐਸਪੀ ਸੇਖੋ ਨੂੰ ਮੰਤਰੀ ਆਸ਼ੂ ਨਾਲ ਝਗੜੇ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਜਿਸ ਨੂੰ ਹੁਣ ਬਰਖਾਸਤ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ।
ਇਹ ਵੀ ਪੜ੍ਹੋ : ਕੈਪਟਨ ਦਾ ਸਿੱਧੂ ਨੂੰ ਜਵਾਬ : ‘ਬਿਜਲੀ ਸਮਝੌਤੇ ਰੱਦ ਕਰਨਾ ਮੁਮਕਿਨ ਨਹੀਂ’