ਪੰਜਾਬ ਸਰਕਾਰ ਦੇ ਮੁੱਖ ਮੰਤਰੀ ਬਦਲੇ ਜਾਣ ਤੋਂ ਬਾਅਦ ਤੋਂ ਹੀ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਜਾ ਰਿਹਾ ਹੈ। ਇਸੇ ਲ਼ੜੀ ਵਿੱਚ ਅੱਜ ਚਾਰ ਹੋਰ ਆਈਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਅਧਿਕਾਰੀਆਂ ਨੂੰ ਤੁਰੰਤ ਆਪਣੀਆਂ ਨਵੀਆਂ ਥਾਵਾਂ ‘ਤੇ ਤਾਇਨਾਤ ਹੋਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਅਫਸਰਾਂ ਦੇ ਨਾਵਾਂ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ : ਪੇਪਰ ਦੇਣ ਆਈ ਕੁੜੀ ਨੂੰ ਕਾਂਸਟੇਬਲ ਨੇ ਮਾਰਿਆ ਥੱਪੜ