ਬਹਿਬਲਕਲਾਂ ਗੋਲੀਕਾਂਡ ਵਿੱਚ ਮੁਲਜ਼ਮ ਬਣਾਏ ਗਏ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੇ ਇਕ ਨਿੱਜੀ ਨਿਊਜ਼ ਚੈਨਲ ਨੂੰ ਇੰਟਰਵਿਊ ਵਿਚ ਵੱਡਾ ਖੁਲਾਸਾ ਕੀਤਾ ਹੈ ਕਿ ਪੁਲਿਸ ਨੇ ਸੈਲਫ਼ ਡਿਫੈਂਸ ਵਿਚ ਗੋਲੀ ਚਲਾਈ ਸੀ ਅਤੇ ਪੁਲਿਸ ਨੂੰ ਉੱਤੋਂ ਆਰਡਰ ਨਹੀਂ ਮਿਲੇ ਸਨ।
![](https://dailypost.in/wp-content/uploads/2021/10/image-14.jpeg)
ਚਰਨਜੀਤ ਸ਼ਰਮਾ ਨੇ ਕਿਹਾ ਕਿ ਮੈਂ ‘ਲਾਈ ਡਿਟੈਕਟਰ ਟੈਸਟ’ ਕਰਵਾਉਣ ਲਈ ਤਿਆਰ ਹਾਂ ਪਰ ਇਹ ਲਾਈਵ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਸ਼ਰਤ ਰੱਖੀ ਕਿ ਮੇਰੇ ਨਾਲ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵੀ ਲਾਈ ਡਿਟੈਕਟਰ ਟੈਸਟ ਹੋਣਾ ਚਾਹੀਦਾ ਹੈ ਤਾਂ ਜੋ ਸਿੱਖ ਸੰਗਤ ਨੂੰ ਪਤਾ ਲੱਗੇ ਕਿ ਕੌਣ ਝੂਠਾ ਹੈ ਤੇ ਕੌਣ ਸੱਚਾ।
ਦੇਖੋ ਵੀਡੀਓ : Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
![This image has an empty alt attribute; its file name is image-3.png](https://dailypost.in/wp-content/uploads/2021/10/image-3.png)
ਇਹ ਵੀ ਪੜ੍ਹੋ : ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਨਾ ਦੇਣ ਦੇ ਵਿਰੋਧ ‘ਚ ਅਕਾਲੀ-ਬਸਪਾ ਵੱਲੋਂ ਬਠਿੰਡਾ ‘ਚ ਰੋਸ ਪ੍ਰਦਰਸ਼ਨ