ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪਹੁਚੇ, ਜਿਥੇ ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ‘ਤੇ ਤੀਰਥ ਅਸਥਾਨ ਸ਼੍ਰੀ ਰਾਮ ਤੀਰਥ ਵਿਖੇ ਨਤਮਸਤਕ ਹੋਏ।
ਮਹਾਰਿਸ਼ੀ ਵਾਲਮੀਕਿ ਪ੍ਰਗਟ ਦਿਵਸ ਦਾ ਰਾਜ ਪੱਧਰੀ ਪ੍ਰੋਗਰਾਮ ਦਾ ਅੰਮ੍ਰਿਤਸਰ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਸੀਐਮ ਚੰਨੀ ਦੇ ਨਾਲ ਸਾਰੇ ਸੀਨੀਅਰ ਆਗੂ ਅਤੇ ਅਧਿਕਾਰੀ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਨੇ 25 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਪੈਨੋਰਮਾ ਦਾ ਨੀਂਹ ਪੱਥਰ ਰੱਖਿਆ। ਇਹ ਪੈਨੋਰਮਾ ਰਾਮਾਇਣ ਦੇ ਰਚਣਹਾਰ ਮਹਾਰਿਸ਼ੀ ਵਾਲਮੀਕਿ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਏਗਾ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਇਹ ਵੀ ਪੜ੍ਹੋ : ਰੰਧਾਵਾ ਦਾ ਕੈਪਟਨ ‘ਤੇ ਹੁਣ ਤੱਕ ਦਾ ਵੱਡਾ ਹਮਲਾ, ਅਰੂਸਾ ਨੂੰ ਲੈ ਕੀ ਵੀ ਕੀਤਾ ਤਿੱਖਾ ਸਵਾਲ