ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਟਰਾਂਸਫਰ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਅੱਜ ਫਿਰ ਤੋਂ 4 ਆਈ. ਪੀ. ਐੱਸ. ਤੇ 4 ਪੀ. ਪੀ. ਐੱਸ. ਅਧਿਕਾਰੀਆਂ ਦੇ ਟਰਾਂਸਫਰ ਕਰ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਬਦੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਟਰਾਂਸਫਰ ਹੋਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ।
























