ਸ਼੍ਰੋਮਣੀ ਅਕਾਲੀ ਦਲ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ। ਇਸੇ ਕੜੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਖੰਨਾ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦੇਈਏ ਕਿ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ 78 ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵਿੱਤਰ ‘ਤੇ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਇਹ ਵੀ ਪੜ੍ਹੋ : ਸਿੱਧੂ ਨੇ ਫਿਰ ਕੱਢੀ ਭੜਾਸ, ਕੈਪਟਨ ਨੂੰ ਕਹਿ ‘ਤਾ ‘ਸਿਆਸਤ ਦਾ ਜੈਚੰਦ’, ਨਾਲ ਹੀ ਮਿਲ ਗਿਆ ਠੋਕਵਾਂ ਜਵਾਬ






















