ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ. ਸ਼ਾਹਪੁਰ ‘ਤੇ ਰਾਤ ਕਰੀਬ 12.30 ਵਜੇ ਡਰੋਨ ਦੀ ਹਲਚਲ ਦਿਖਾਈ ਦਿੱਤੀ।

ਜਿਸ ਤੋਂ ਬਾਅਦ ਬੀ.ਐੱਸ.ਐੱਫ. ਦੀ 73 ਬਟਾਲੀਅਨ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਕਰੀਬ 11 ਰਾਊਂਡ ਫਾਇਰ ਕੀਤੇ ਗਏ ਅਤੇ ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਜਿਸ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸਰਚ ਕੀਤੀ ਜਾ ਰਹੀ ਹੈ ਕਿ ਕਿਧਰੇ ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਦੀ ਮਦਦ ਨਾਲ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਸੁੱਟੀ ਗਈ
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























