ਪੰਜਾਬ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰ ਵੱਲੋਂ ਇੱਕ ਵਾਰ ਫਿਰ ਵੱਡਾ ਫੇਰਬਦਲ ਕਰਦੇ ਹੋਏ 72 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 10 ਆਈ.ਪੀ.ਐੱਸ. ਅਧਿਕਾਰੀ ਵੀ ਸ਼ਾਮਲ ਹਨ। ਸੂਬੇ ਦੇ ਗਵਰਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ-