ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਭਰੀ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ 6300.20 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਲਿਮਿਟ (ਸੀ. ਸੀ. ਐੱਲ.) ਨਵੰਬਰ 2021 ਦੇ ਅੰਤ ਤੱਕ ਵਧਾ ਦਿੱਤੀ ਹੈ। ਇਸ ਨਾਲ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਤੁਰੰਤ ਭੁਗਤਾਨ ਕਰਨ ਵਿਚ ਮਦਦ ਮਿਲੇਗੀ।

ਬੁਲਾਰੇ ਮੁਤਾਬਕ ਇਸ ਸਾਲ ਅਕਤੂਬਰ ਦੇ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 35712.73 ਕਰੋੜ ਰੁਪਏ ਦੀ ਹੱਦ ਵਧਾ ਕੇ ਨਵੰਬਰ, 2021 ਦੇ ਅਖ਼ੀਰ ਤੱਕ 42,012.93 ਕਰੋੜ ਰੁਪਏ ਤੱਕ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























