ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨ ਅਨੁਸਾਰ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤੇ ਵਾਧੇ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡੀਏ ਨੂੰ 17 ਤੋਂ ਵਧਾ ਕੇ 28 ਫੀਸਦੀ ਕੀਤਾ ਜਾਵੇ ਅਤੇ ਇਹ 1 ਨਵੰਬਰ, 2021 ਤੋਂ ਲਾਗੂ ਹੋਵੇਗਾ। ਮੁਲਾਜ਼ਮਾਂ ਦੇ ਬਕਾਏ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: