ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਹੁਣੇ ਜਿਹੇ 2 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਪਿੱਛੋਂ 7 ਜ਼ਿਲ੍ਹਿਆਂ ਦੇ ਡੀ. ਐੱਸ. ਪੀਜ਼ ਦੇ ਤਬਾਦਲੇ ਕਰ ਦਿੱਤੇ ਗਏ ਹਨ ਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਟਰਾਂਸਫਰ ਕੀਤੇ ਗਏ ਡੀ. ਐੱਸ. ਪੀਜ਼. ਦੀ ਸੂਚੀ ਇਸ ਤਰ੍ਹਾਂ ਹੈ :























