ਪੰਜਾਬ ਸਰਕਾਰ ਨੇ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਚਾਰਜਿਜ ਦਾ ਸਾਹਮਣਾ ਕਰ ਰਹੇ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀਓਂ ਬਰਖਾਸਤ ਕਰ ਦਿੱਤਾ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਫਿਰੋਜ਼ਪੁਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ 11 ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਮੋਗਾ ਅਤੇ ਫਿਰੋਜ਼ਪੁਰ ਦੇ ਪਿੰਡਾਂ ‘ਚ ਨਸ਼ੇ ਵਿਕਣ ਦੀ ਰਿਪੋਰਟ ਤੋਂ ਬਾਅਦ ਉਪ ਮੁੱਖ ਮੰਤਰੀ ਨੇ 8 ਨਵੰਬਰ ਨੂੰ ਨਸ਼ਿਆਂ ਦੇ ਮਾਮਲੇ ‘ਚ ਠੋਸ ਕਾਰਵਾਈ ਕਰਨ ‘ਚ ਨਾਕਾਮ ਰਹਿਣ ਵਾਲੇ ਪੁਲਸ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਇਹ ਵੀ ਪੜ੍ਹੋ : ਡਿਪਟੀ CM ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੇ ਸਰਕੂਲਰ ਦਾ ਸੰਗ੍ਰਹਿ ਜਾਰੀ, ਬੋਲੇ-ਰੁਟੀਨ ‘ਚ ਬਚਾਏਗਾ ਸਮਾਂ