ਈ.ਡੀ. ਵੱਲੋਂ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਇੱਕ ਦਿਨ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਮੇਨ ਗੇਟ ਦੀ ਬਜਾਏ ਕਿਸੇ ਹੋਰ ਗੇਟ ਰਾਹੀਂ ਪਹੁੰਚੀ।
ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਈ.ਡੀ. ਅੱਜ ਫਿਰ ਰਿਮਾਂਡ ਦੀ ਮੰਗ ਕਰੇਗੀ। ਕੱਲ੍ਹ ਈ.ਡੀ. ਨੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਸੁਖਪਾਲ ਖਹਿਰਾ ਨੂੰ ਸਿਰਫ਼ ਇੱਕ ਦਿਨ ਦੀ ਰਿਮਾਂਡ ਹੀ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -: