ਟੋਕੀਓ ਓਲੰਪਿਕ 2020 ਵਿੱਚ ਇਤਿਹਾਸ ਰਚਣ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਖੇਡ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ‘ਚ ਟੀਮ ਨੇ 41 ਸਾਲ ਬਾਅਦ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉਨ੍ਹਾਂ ਨੂੰ ‘ਮੇਜਰ ਧਿਆਨ ਚੰਦ ਪੁਰਸਕਾਰ’ ਪ੍ਰਦਾਨ ਕੀਤਾ।

ਮਨਪ੍ਰੀਤ ਸਿੰਘ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅਰਜੁਨ ਐਵਾਰਡ ਲਈ ਚੁਣਿਆ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸ ਨੂੰ ਖੇਡ ਦੇ ਸਰਵਉੱਚ ਸਨਮਾਨ ਖੇਲ ਰਤਨ ਲਈ ਚੁਣਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























