ਅਮਲੋਹ ਵਿੱਚ ਆਲੂਆਂ ਦੀ 3000 ਏਕੜ ਫ਼ਸਲ ਤੇ ਝੋਨੇ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਤੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਰਕੇ ਅੱਜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ।
ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਅਮਲੋਹ ਦਫ਼ਤਰ ਦਾ ਘਿਰਾਓ ਕੀਤਾ।
ਉਥੇ ਕਾਂਗਰਸ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਤੇ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਲੀਡਰਸ਼ਿਪ ਤੋਂ ਇਲਾਵਾ ਹਲਕੇ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਡੀਸੀ ਦੀ ਬਦਲੀ ਨੂੰ ਲੈ ਕੇ ਭਖੀ ਸਿਆਸਤ ਵਿਚਾਲੇ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ
ਵੀਡੀਓ ਲਈ ਕਲਿੱਕ ਕਰੋ -: