ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੇ ਕੁਝ ਦਿਨਾਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਲਈ ਵੱਡੇ-ਵੱਡੇ ਫੈਸਲੇ ਲੈਣ ਵਿੱਚ ਲੱਗੇ ਹੋਏ ਹਨ। ਇਸੇ ਲੜੀ ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਹੈ, ਜੋਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਸ ਮੁਹਿੰਮ ਅਧੀਨ ਅੱਖਾਂ ਦੀ ਜਾਂਚ ਲਈ ਕੈਂਪ ਲਗਾਏ ਜਾਣਗੇ, ਜਿਸ ਤੋਂ 15 ਦਿਨਾਂ ਬਾਅਦ ਮੋਤੀਏ ਦੇ ਮਰੀਜ਼ਾਂ ਦਾ ਆਪ੍ਰੇਸ਼ਨ ਕੀਤਾ ਜਾਵੇਗਾ। ਕੈਨੇਡਾ ਦੇ ਬੀਸੀ ‘ਚ ਹੜ੍ਹ ਨਾਲ ਬੁਰਾ ਹਾਲ, ਸਿੱਖ ਭਾਈਚਾਰੇ ਨੇ ਲੋਕਾਂ ਦੀ ਮਦਦ ਲਈ ਪ੍ਰਾਈਵੇਟ ਹੈਲੀਕਾਪਟਰ ਲਏ ਕਿਰਾਏ ‘ਤੇ