ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ‘ਤੇ ਮੋਹਾਲੀ ਅਤੇ ਲੁਧਿਆਣਾ ਉੱਤਰੀ ਦੀਆਂ ਸੀਟਾਂ ਦੀ ਅਦਲਾ-ਬਦਲੀ ਦਾ ਐਲਾਨ ਕੀਤਾ ਹੈ।
ਦਲਜੀਤ ਚੀਮਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਏਕੋਟ ਤੇ ਦੀਨਾਨਗਰ ਦੀਆਂ ਸੀਟਾਂ ਜੋਕਿ ਪਹਿਲਾਂ ਅਕਾਲੀ ਦਲ ਕੋਲ ਸਨ, ਹੁਣ ਬਸਪਾ ਦੀਆਂ ਹੋਣਗੀਆਂ। ਬਾਕੀ ਸਾਰੀਆਂ ਸੀਟਾਂ ਪਹਿਲਾਂ ਵਾਂਗ ਹੀ ਰਹਿਣਗੀਆਂ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਇਹ ਵੀ ਪੜ੍ਹੋ : ਕੇਜਰੀਵਾਲ ਦੇ ਬਿਆਨ ‘ਤੇ ਭੜਕੀ ਮਨੀਸ਼ਾ ਗੁਲਾਟੀ- ਔਰਤਾਂ ਦੀ ਕਾਬਲੀਅਤ 1000 ਰੁਪਏ ਏ?