ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਕਾਨੂੰਨ ਪੂਰੀ ਤਰ੍ਹਾਂ ਦੇਸ਼ ਵਿੱਚੋਂ ਖ਼ਤਮ ਹੋ ਜਾਣਗੇ।
ਖੇਤੀ ਕਾਨੂੰਨ ਰੱਦ ਹੋਣ ਮਗਰੋਂ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ‘ਅੱਜ ਦਾ ਦਿਨ ਇਤਿਹਾਸਕ’ ਬਣ ਗਿਆ ਹੈ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਸਾਰੇ ਭਾਰਤੀਆਂ ਤੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਹੋਣ ਉਤੇ ਮੇਰੇ ਵੱਲੋਂ ਵਧਾਈ।
ਵੀਡੀਓ ਲਈ ਕਲਿੱਕ ਕਰੋ -: