ਫਿਰੋਜ਼ਪੁਰ : ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿ ਸਰਹੱਦ ਤੋਂ ਦੋ ਥਾਵਾਂ ਤੋਂ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਓਪੀ ਕਸੋਕੇ ਦੇ ਕੋਲ ਬੀ.ਐੱਸ.ਐੱਫ ਦੀ 116 ਬਟਾਲੀਅਨ ਨੇ ਹੈਰੋਇਨ ਦੋ ਕਿਲੋਗ੍ਰਾਮ ਦੇ ਦੋ ਪੈਕੇਟ ਬਰਾਮਦ ਕੀਤੇ, ਇਸ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿੱਚ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਜਦਕਿ ਫਿਰੋਜ਼ਪੁਰ ਸਰਹੱਦ ‘ਤੇ ਜ਼ਮੀਨ ਦੇ ਪਿਲਰ ਨੰਬਰ 12/S ‘ਚ ਦਬਾਏ ਹੋਏ ਹੈਰੋਇਨ ਦੇ 10 ਪੈਕੇਟ ਬਰਾਮਦ ਕੀਤੇ। ਇਨ੍ਹਾਂ ਦਾ ਭਾਰ 10 ਕਿਲੋਗ੍ਰਾਮ ਹੈ। ਇਨ੍ਹਾਂ ਦੀ ਕੌਮਾਂਤਰੀ ਮਾਰਕੀਟ ਵਿੱਚ ਕੀਮਤ 50 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਹ ਵੀ ਪੜ੍ਹੋ : CM ਚੰਨੀ ਵੱਲੋਂ ਸੱਦੀ ਮੀਟਿੰਗ ‘ਚ ਸਿੱਧੂ ਫਿਰ ‘ਗੈਰ-ਹਾਜ਼ਰ’, ਪਾਰਟੀ ‘ਚ ਵਧੀ ਚਿੰਤਾ