ਦੀਨਾਨਗਰ ਪੁਲਿਸ ਨੇ ਇੱਕ ਨੌਜਵਾਨ ਸੁਖਵਿੰਦਰ ਸਿੰਘ ਨੂੰ 1 ਕਿਲੋ ਆਰ.ਡੀ.ਐਕਸ ਸਮੇਤ ਗ੍ਰਿਫਤਾਰ ਕੀਤਾ ਹੈ। ਨੌਜਵਾਨ ਦੇ ਸਬੰਧ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਨ।ਆਰ.ਡੀ.ਐਕਸ ਬੀਤੇ ਦਿਨੀਂ ਥਾਣਾ ਭੈਣੀ ਮਿਆਂਖਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਂਡ ਗ੍ਰੇਨੇਡ ਸਣੇ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਵਿਚ ਜੋ ਹੈਂਡ ਗ੍ਰੇਨੇਡ ਹਮਲਾ ਹੋਇਆ ਸੀ ਉਸ ਵਿਚ ਵੀ ਬੀਐੱਸਐੱਫ ਦੇ ਹੀ ਹੈਂਡ ਗ੍ਰੇਨੇਡ ਇਸਤੇਮਾਲ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























