ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਾਮਿਲਨਾਡੂ ਨੇੜੇ ਵਾਪਰੇ ਦੁਖਦਾਈ ਹਾਦਸੇ ਵਿੱਚ CDS ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਤੇ 11 ਹੋਰਨਾਂ ਦੇ ਅਚਾਨਕ ਦੇਹਾਂਤ ‘ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰੀਆਂ ਪ੍ਰਾਰਥਨਾਵਾਂ ਪਰਿਵਾਰ ਦੇ ਨਾਲ ਹਨ ਤੇ ਮੇਰੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।
Home ਖ਼ਬਰਾਂ ਤਾਜ਼ਾ ਖ਼ਬਰਾਂ ‘CDS ਬਿਪਿਨ ਦੇ ਦਿਹਾਂਤ ‘ਤੇ ਮੇਰੀ ਡੂੰਘੀ ਸੰਵੇਦਨਾ, ਪ੍ਰਮਾਤਮਾ ਪਰਿਵਾਰ ਨੂੰ ਬਲ ਬਖਸ਼ੇ’- CM ਚੰਨੀ
‘CDS ਬਿਪਿਨ ਦੇ ਦਿਹਾਂਤ ‘ਤੇ ਮੇਰੀ ਡੂੰਘੀ ਸੰਵੇਦਨਾ, ਪ੍ਰਮਾਤਮਾ ਪਰਿਵਾਰ ਨੂੰ ਬਲ ਬਖਸ਼ੇ’- CM ਚੰਨੀ
Dec 08, 2021 6:42 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .