ਅਫਗਾਨਿਸਤਾਨ ਦੇ ਕਾਬੁਲ ਵਿੱਚ ਅਗਸਤ ‘ਚ ਹੋਏ ਡਰੋਨ ਹਮਲੇ ਨੂੰ ਲੈ ਕੇ ਕਿਸੇ ਵੀ ਅਮਰੀਕੀ ਸੈਨਿਕ ਨੂੰ ਸਜ਼ਾ ਨਹੀਂ ਦਿੱਤੀ ਜਾਵੇਗੀ। ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਨੇ ਇਹ ਜਾਣਕਾਰੀ ਦਿੱਤੀ ਹੈ।
ਇਸ ਹਮਲੇ ਵਿੱਚ ਇੱਕ 10 ਨਾਗਰਿਕ ਦੀ ਮੌਤ ਹੋ ਗਈ ਸੀ, ਜਿਸ ਵਿੱਚ ਅਮਰੀਕੀ ਸਹਾਇਤਾ ਸੰਸਥਾ ਦੇ ਇੱਕ ਅਫਗਾਨ ਕਰਮਚਾਰੀ ਅਤੇ ਸੱਤ ਬੱਚੇ ਸ਼ਾਮਲ ਸਨ। ਫੌਜੀ ਅਧਿਕਾਰੀਆਂ ਨੇ ਪਹਿਲਾਂ ਕਿਹਾ ਸੀ ਕਿ 29 ਅਗਸਤ ਦਾ ਹਮਲਾ ਅਪਰਾਧਿਕ ਲਾਪਰਵਾਹੀ ਦਾ ਨਤੀਜਾ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -: