ਪੰਜਾਬ ‘ਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਮੀਟਿੰਗ ਹੋਵੇਗੀ। ਭਾਈ ਰਘੂਵੀਰ ਸਿੰਘ ਨੇ ਮੀਡੀਆ ਨਾਲ ਕੀਤੀ ਗੱਲਬਾਤ ਕਰਦਿਆਂ ਕਿਹਾ ਧਰਮ ਹਮੇਸ਼ਾਂ ਚਾਹੁੰਦਾ ਹੈ ਕਿ ਕਿਸੇ ਦੇ ਮਨ ਨੂੰ ਠੇਸ ਨਾ ਪਹੁੰਚੇ ਪਰ ਤਾਕਤਾਂ ਕਿਤੇ ਨਾ ਕਿਤੇ ਧਰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਜਿਨ੍ਹਾਂ ਤੇ ਪਹਿਰਾ ਦੇਣ ਦੀ ਲੋੜ ਹੈ।

ਧਰਮ ਅਸਥਾਨ ਤਾਂ ਸਾਰੇ ਸੰਸਾਰ ਨੂੰ ਸੁੱਖ ਦੇਣ ਲਈ ਗੁਰੂ ਸਾਹਿਬ ਨੇ ਥਾਪੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਜਥੇਦਾਰ ਰਘੂਬੀਰ ਸਿੰਘ ਵੀ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























