ਸਰੀ ਤੋਂ ਪੰਜਾਬੀ ਭਾਈਚਾਰੇ ਲਾਈ ਬੁਰੀ ਖਬਰ ਹੈ। ਅੰਤਰ-ਰਾਸ਼ਟਰੀ ਵਿਦਿਆਰਥੀ ਅਮਰਜੀਤ ਸਿੰਘ (26)ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਅਮਰਜੀਤ ਚਾਰ ਸਾਲ ਪਹਿਲਾਂ ਕੈਨੇਡਾ ਸਟੂਡੈਂਟ ਵੀਜ਼ੇ ‘ਤੇ ਆਇਆ ਸੀ ਅਤੇ ਅਗਲੇ ਸਾਲ ਉਸ ਨੂੰ ਪੀਆਰ ਮਿਲਣੀ ਸੀ।
ਮ੍ਰਿਤਕ ਨੌਜਵਾਨ ਦਾ ਪਿੰਡ ਸੂਰਘੁਰੀ ਜ਼ਿਲ੍ਹਾ ਫਰੀਦਕੋਟ ਹੈ। ਨੌਜਵਾਨ ਦੇ ਪਿਤਾ ਸ. ਸੁਖਦੇਵ ਸਿੰਘ ਨੇ ਕੈਨੇਡਾ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: