ਚੋਣ ਜ਼ਾਬਤਾ ਕੁਝ ਹੀ ਦੇਰ ਵਿਚ ਲਾਗੂ ਹੋਣ ਵਾਲਾ ਹੈ। ਇਸ ਤੋਂ ਮਹਿਜ਼ ਕੁਝ ਮਿੰਟਾਂ ਪਹਿਲਾਂ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਸਣੇ 7 ਆਈ. ਪੀ. ਐੱਸ. ਤੇ 2 ਪੀ. ਪੀ. ਐੱਸ. ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਐੱਸ. ਐੱਸ. ਪੀ. ਗੁਰਦਾਸਪੁਰ ਤੇ ਬਰਨਾਲੇ ਦਾ ਵੀ ਟਰਾਂਸਫਰ ਕਰ ਦਿੱਤਾ ਗਿਆ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ।
























