ਦਿੱਲੀ ਸਰਕਾਰ ਨੇ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰਦੁਆਰੇ ਦੇ ਦਰਸ਼ਨਾਂ ਲਈ ਸ਼ਨੀਵਾਰ ਦੇ ਕਰਫਿਊ ਵਿੱਚ ਢਿੱਲ ਦਿੱਤੀ ਹੈ। ਹਾਲਾਂਕਿ, ਸਰਕਾਰ ਵੱਲੋਂ ਇੱਕ ਅਪੀਲ ਕੀਤੀ ਗਈ ਹੈ ਕਿ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸਾਹਿਬ ਆਉਣ ਵਾਲੇ ਸਾਰੇ ਸ਼ਰਧਾਲੂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ, ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ।
ਵੀਡੀਓ ਲਈ ਕਲਿੱਕ ਕਰੋ -: