ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਸਿੱਖਾਂ ਨੂੰ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ।

ਮੈਂ ਹਮੇਸ਼ਾ ਇਸ ਤੱਥ ਦੀ ਕਦਰ ਕਰਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਮੌਕਾ ਮਿਲਿਆ। ਉਸ ਸਮੇਂ ਦੀ ਪਟਨਾ ਫੇਰੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























