ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ (ਯੂਪੀ) ਅਤੇ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਭੈਣ ਮਾਇਆਵਤੀ ਦੀ ਫੋਟੋ ਟਵੀਟ ਕਰਕੇ ਕਿਹਾ ਕਿ ਉਹ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਹੈ ਅਤੇ ਹਮੇਸ਼ਾ ਸਮਾਜਿਕ ਬਰਾਬਰੀ ਅਤੇ ਨਿਆਂ ਲਈ ਲੜਦੀ ਰਹੀ ਹੈ। ਪ੍ਰਮਾਤਮਾ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਬਖਸ਼ੇ।
ਵੀਡੀਓ ਲਈ ਕਲਿੱਕ ਕਰੋ -:

Maggi Pancake | Easy Breakfast Recipe | Quick And Easy Recipe |























