ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਪਰ ਇਸ ਤੋਂ ਪਹਿਲਾਂ ਹੀ ਸਰਕਾਰ ਵੱਲੋਂ ਚਾਰ ਆਈ.ਏ.ਐੱਸ. ਤੇ ਤਿਨ ਪੀ.ਸੀ.ਐੱਸ. ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “























