ਹਰਿਆਣਾ ਵਿੱਚ ਹੁਣ ਤੱਕ ਦਾ ਸਭ ਤੋਂ ਦਰਦਨਾਕ ਹਾਦਸਾ ਵਾਪਰਿਆ ਹੈ। ਗੁਰੂਗ੍ਰਾਮ ਦੇ ਸੈਕਟਰ 109 ਚਿੰਟਲ ਪੇਰਾਡਿਸੋ ਸੁਸਾਇਟੀ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ 22 ਮੰਜ਼ਿਲਾ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ‘ਤੇ ਅਚਾਨਕ ਲੈਂਟਰ ਡਿੱਗ ਗਿਆ। ਲੈਂਟਰ ਪਹਿਲੀ ਮੰਜ਼ਿਲ ‘ਤੇ ਆ ਕੇ ਡਿੱਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ ਕਿ ਕਿੰਨੇ ਲੋਕਾਂ ਦੀ ਮੌਤ ਹੋਈ ਹੈ ਤੇ ਕਿੰਨੇ ਲੋਕ ਅਜੇ ਵੀ ਦਬੇ ਹੋਏ ਹਨ। ਬਿਲਵਿੰਡ ਵਿੱਚ ਦਬੇ ਲੋਕਾਂ ਨੂੰ ਕੱਢਣ ਤੇ ਬਚਾਅ ਤੇ ਰਾਹਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਮਿਲੀ ਜਾਣਕਾਰੀ ਮੁਤਾਬਕ ਅਪਾਰਟਮੈਂਟ ਦੀ ਛੇਵੀਂ ਮੰਜ਼ਿਲ ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਮੀਅਜੇ ਤੱਕ ਦੋ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ ਉਥੇ ਹੀ ਕਿਹਾ ਜਾ ਰਿਹਾ ਹੈ ਕਿ ਅਪਾਰਟਮੈਂਟ ਵਿੱਚ ਚਾਰ ਪਰਿਵਾਰ ਫਸੇ ਹੋਏ ਹਨ।