ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕੇਜਰੀਵਾਲ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ। ਸੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ ਜਯੰਤੀ ਮੌਕੇ ਦਿੱਲੀ ਸਰਕਾਰ ਵੱਲੋਂ ਬੁੱਧਵਾਰ ਯਾਨੀ 16 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮਹਾਰਾਜ ਜੀ ਦੇ ਚਰਨਾਂ ਵਿਚ ਮੇਰਾ ਕੋਟਿ-ਕੋਟਿ ਨਮਨ।
ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”























