ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਇਆ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵੱਲੋਂ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ ਹਨ।
ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ਉੱਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਪ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।
ਵੀਡੀਓ ਲਈ ਕਲਿੱਕ ਕਰੋ -: