ਮੋਗਾ ਜ਼ਿਲ੍ਹੇ ਦੇ ਪਿੰਡ ਮਾੜੀ ਮੁਸਤਫ਼ਾ ‘ਚ ਕਬੱਡੀ ਟੂਰਨਾਮੈਂਟ ਦੌਰਾਨ ਗੋਲੀ ਚਲੀ ਜਿਸ ਵਿਚ ਇਕ ਖਿਡਾਰੀ ਦੀ ਮੌਤ ਅਤੇ ਇਕ ਦੇ ਜਖ਼ਮੀ ਹੋਣ ਦਾ ਪਤਾ ਲੱਗਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ ਹੈ।

ਬੀਤੇ ਦਿਨ ਜਲੰਧਰ ਦੇ ਪਿੰਡ ਮੱਲੀਆਂ ਖੁਰਦ ‘ਚ ਬੀਤੇ ਦਿਨ ਕਬੱਡੀ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਗੋਲੀਆਂ ਮਾਰ ਕੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”























