Sep 25, 2026, 7:54 pm
Apr 04, 2022 3:18 pm
ਪੰਜਾਬ ਦੀ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ADG ਗੌਰਵ ਯਾਦਵ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬੇ ਦੇ ਗ੍ਰਹਿ ਵਿਭਾਗ ਦੇ ਅਧਿਕਾਰਤ ਬਿਆਨ ਅਨੁਸਾਰ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀ) ਗੌਰਵ ਯਾਦਵ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਚਾਰਜ ਵੀ ਸੰਭਾਲਣਗੇ ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
Sep 25, 2026 7:03 pm
Sep 25, 2026 6:06 pm
Sep 25, 2026 5:46 pm
Sep 25, 2026 5:23 pm
Sep 25, 2026 12:55 pm
Sep 24, 2026 7:48 pm