CM ਸਰਦਾਰ ਭਗਵੰਤ ਮਾਨ ਨੇ ਮਾਣਯੋਗ ਉਪ-ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਜੀ ਨਾਲ ਮੁਲਾਕਾਤ ਕੀਤੀ। ਟਵੀਟ ਕਰ ਫੋਟੋ ਸਾਂਝੀ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਦੁਪਹਿਰ ਤਿੰਨ ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਸੂਤਰਾਂ ਮੁਤਾਬਕ ਪੰਜਾਬ ਵਿੱਚ ਜਲਦੀ ਹੀ ‘ਕੇਜਰੀਵਾਲ ਦੀ ਪਹਿਲੀ ਗਾਰੰਟੀ’ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਹੋ ਸਕਦਾ ਹੈ। ਪੰਜਾਬ ਵਿੱਚ 300 ਯੂਨਿਟ ਫ੍ਰੀ ਕਰਨ ਲਈ ਮਿਸ਼ਨ ਮੋਡ ‘ਤੇ ਪੂਰੀ ਤਿਆਰੀ ਚੱਲ ਰਹੀ ਹੈ। ਸੋਮਵਾਰ ਨੂੰ ਮਾਨ ਨੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਮੰਗਲਵਾਰ ਨੂੰ ਭਗਵੰਤ ਮਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਉਪਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਗੇ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”