ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਦੇਸ਼ਾਂ ਤੋਂ ਆਏ NRI ਭਰਾਵਾਂ ਦੇ ਵਫ਼ਦ ਦੀ ਮੇਜ਼ਬਾਨੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਐੱਨ. ਆਰ. ਆਈ. ਭਰਾਵਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਅਤੇ NRIs ਦੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਹੋਈ। NRI ਭਰਾਵਾਂ ਨੇ ਵੀ ਪੰਜਾਬ ਦੀ ਬੇਹਤਰੀ ਲਈ ਹਰ ਯੋਗਦਾਨ ਦੇਣ ਦਾ ਭਰੋਸਾ ਜਤਾਇਆ।


ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























